Radio Haanji ציבורי
[search 0]
עוד
Download the App!
show episodes
 
Loading …
show series
 
ਕਦੋਂ ਅਤੇ ਕਿਵੇਂ ਬਣਿਆ ਸੀ ਪਹਿਲਾ iPhone? ਕੀ ਸਮਾਰਟ ਫੋਨ ਦੀ ਵਜ੍ਹਾ ਨਾਲ ਇਨਸਾਨੀ ਸ਼ਰੀਰ ਦੀ ਬਨਾਵਟ ਵਿਗੜ ਰਹੀ ਹੈ? ਕੀ ਵਰਤਮਾਨ ਪੀੜ੍ਹੀ ਦੀਆਂ ਕੂਹਣੀਆਂ ਕਮਜ਼ੋਰ ਹੋਣ ਦੀ ਵਜ੍ਹਾ ਫੋਨ ਹੈ? ਨਾਲ ਹੀ ਸਤੰਬਰ ਮਹੀਨੇ ਵਿੱਚ ਹੋਏ ਜਹਾਜ ਹਾਈਜੈਕਿੰਗ ਦੀ ਘਟਨਾਵਾਂ ਦਾ ਵੇਰਵਾ। ਕਦੋਂ ਹੋਇਆ ਸੀ ਆਸਟ੍ਰੇਲੀਆ ਅਤੇ ਭਾਰਤ 'ਚ ਪਹਿਲਾ hikack? ਨਾਲ ਹੀ 9/11 ਦੀ ਕਹਾਣੀ।על ידי Radio Haanji
  continue reading
 
ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਰਾਖਵੇਂਕਰਨ ਨੂੰ ਖ਼ਤਮ ਕਰਨ ਬਾਰੇ ਉਦੋਂ ਸੋਚੇਗੀ ਜਦੋਂ ਭਾਰਤ ਵਿੱਚ ਰਾਖਵੇਂਕਰਨ ਦੇ ਲਿਹਾਜ਼ ਨਾਲ ਨਿਰਪੱਖਤਾ ਹੋਵੇਗੀ ਅਤੇ ਅਜੇ ਅਜਿਹਾ ਨਹੀਂ ਹੈ। ਰਾਹੁਲ ਨੇ ਇੱਥੇ ਵੱਕਾਰੀ ਜੌਰਜਟਾਊਨ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਇਹ ਗੱਲ ਕਹੀ। ਇੱਥੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਰਾਹੁਲ ਨੂੰ ਰਾਖਵੇਂਕਰਨ ਨੂੰ ਲੈ ਕੇ ਸਵਾਲ ਕੀਤਾ ਸ…
  continue reading
 
ਅਮਰੀਕਾ ਵਿੱਚ ਨਵੰਬਰ ’ਚ ਹੋਣ ਵਾਲੀ ਰਾਸ਼ਟਰਪਤੀ ਦੇ ਅਹੁਦੇ ਲਈ ਚੋਣ ਤੋਂ ਪਹਿਲਾਂ ਡੈਮੋਕਰੈਟਿਕ ਪਾਰਟੀ ਵੱਲੋਂ ਰਾਸ਼ਟਰਪਤੀ ਦੇ ਅਹੁਦੇ ਲਈ ਉਮੀਦਵਾਰ ਕਮਲਾ ਹੈਰਿਸ ਅਤੇ ਰਿਪਬਲਿਕਨ ਪਾਰਟੀ ਦੇ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਡੋਨਾਲਡ ਟਰੰਪ ਪਹਿਲੀ ਵਾਰ ਆਹਮੋ-ਸਾਹਮਣੇ ਹੋਏ ਅਤੇ ਉਨ੍ਹਾਂ ਅਮਰੀਕੀ ਵਿਦੇਸ਼ ਨੀਤੀ, ਅਰਥਚਾਰੇ, ਸਰਹੱਦੀ ਸੁਰੱਖਿਆ ਤੇ ਗਰਭਪਾਤ ਜਿਹੇ ਮੁੱਦਿਆਂ ’ਤੇ ਆਪਣੀਆਂ ਦਲੀਲਾਂ ਪੇਸ਼ ਕੀਤੀਆਂ। ਇਸ ਦੌਰਾਨ ਹੈਰਿਸ ਟਰੰਪ ’ਤੇ…
  continue reading
 
ਅਸਲ ਵਿੱਚ Melbourne CBD 'ਚ ਪੈਂਦੇ Convention Centre ਦੇ ਅੰਦਰ Land Forces expo ਚੱਲ ਰਿਹਾ ਹੈ। ਇਹ ਹਥਿਆਰਾਂ ਦੀ ਪ੍ਰਦਰਸ਼ਨੀ ਹੈ। ਬਹੁਤ ਸਾਰੇ ਗੁੱਟ ਸ਼ੋਸ਼ਲ ਮੀਡੀਆ ਜਾਂ ਹੋਰਨਾਂ ਪਲੇਟਫਾਰਮਾਂ ਜ਼ਰੀਏ ਪਿਛਲੇ ਕਈ ਦਿਨਾਂ ਤੋਂ ਇਕੱਠੇ ਹੋ ਰਹੇ ਸਨ, ਤਾਂ ਜੋ ਇਸ ਤਿੰਨ ਰੋਜ਼ਾ exhibition ਦੇ ਬਾਹਰ ਮੁਜਾਹਰੇ ਕੀਤੇ ਜਾ ਸਕਣ। ਇਸਰਾਇਲ- ਗਜ਼ਾ ਸਘਰੰਸ਼ ਜਾਂ ਰੂਸ-ਯੂਕ੍ਰੇਨ ਜੰਗ ਇਹਨਾਂ ਪ੍ਰਦਰਸ਼ਨਾਂ ਨੂੰ ਹੋਰ ਪ੍ਰਭਾਵਿਤ ਕਰ ਰਹੀ …
  continue reading
 
ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾ…
  continue reading
 
ਵਿਸ਼ਾਲ ਜੀ ਨੇ ਬੜੀ ਸੋਹਣੀ ਗੱਲ ਨਾਲ ਇਸ ਗੱਲਬਾਤ ਦੀ ਸ਼ੁਰੂਵਾਤ ਕੀਤੀ ਕਿ ਜਦੋਂ ਕਿਸੇ ਲੇਖਕ ਨਾਲ ਮੁਲਾਕਾਤ ਹੁੰਦੀ ਐ ਤਾਂ ਚਾਅ ਚੜ੍ਹ ਜਾਂਦਾ ਹੈ, ਤੇ ਇਹ ਗੱਲ ਸੋਲਾਂ ਆਨੇ ਸੱਚ ਹੈ, ਜੱਗੀ ਜੋਹਲ ਜੀ ਦੀਆਂ ਰਚਨਾਵਾਂ ਜਿੰਨ੍ਹੀਆਂ ਡੂੰਗੀਆਂ ਅਤੇ ਦਿਲ ਤੇ ਪ੍ਰਭਾਵ ਛੱਡਣ ਵਾਲੀਆਂ ਹਨ, ਉਹਨਾਂ ਦੀ ਸ਼ਖਸ਼ੀਅਤ ਵੀ ਓਨੀ ਹੀ ਬਾਕਮਾਲ ਹੈ, ਅੱਜ ਦੀ ਇਸ ਇੰਟਰਵਿਊ ਵਿੱਚ ਇੱਕ ਪਾਠਕ ਜਾਂ ਸਰੋਤਾ ਹੋਣ ਤੋਂ ਲੈ ਕੇ ਖੁਦ ਲੇਖਕ ਹੋਣ ਅਤੇ ਇਹ ਲਿਖਤਾਂ ਕਿਤ…
  continue reading
 
Melbourne Convention Centre 'ਚ ਆਸਟ੍ਰੇਲੀਆ ਦੀ ਫੌਜ ਅਤੇ ਰੱਖਿਆ ਮੰਤਰਾਲੇ ਤੋਂ ਇਲਾਵਾ ਦੁਨੀਆਂ ਦੀਆਂ ਹਥਿਆਰ ਕੰਪਨੀਆਂ ਦਾ ਇੱਕ exhibition ਚੱਲ ਰਿਹਾ। ਇਸੇ ਦਾ ਵਿਰੋਧ ਕਰਨ ਲਈ 25,000 ਦੇ ਲਗਭਗ ਮੁਜ਼ਾਹਰਾਕਾਰੀ ਸ਼ਹਿਰ ਵਿੱਚ ਇਕੱਠੇ ਹੋਏ ਹਨ।ਪੁਲਿਸ ਦੇ ਉੱਤੇ ਗਲੇ ਸੜੇ ਟਮਾਟਰ ਸੁੱਟੇ ਜਾ ਰਹੇ ਹਨ। ਪ੍ਰਦਰਸ਼ਨ ਸਵੇਰੇ 7 ਵਜੇ ਤੋਂ ਹੀ ਸ਼ੁਰੂ ਹੋ ਗਏ ਸਨ। Victoria ਪੁਲਿਸ ਨੂੰ ਵਾਧੂ ਮਦਦ ਲਈ NSW ਪੁਲਿਸ ਦੀ ਸਹਾਇਤਾ ਲੈਣੀ ਪਈ …
  continue reading
 
ਯੂਕਰੇਨ ਨੇ ਅੱਜ ਰੂਸ ’ਤੇ ਸਭ ਤੋਂ ਵੱਡਾ ਡਰੋਨ ਹਮਲਾ ਕੀਤਾ ਹੈ। ਯੂਕਰੇਨ ਨੇ ਰੂਸ ਦੀ ਰਾਜਧਾਨ ਮਾਸਕੋ ਸਣੇ ਅੱਠ ਸੂਬਿਆਂ ਵਿਚ 144 ਡਰੋਨ ਹਮਲੇ ਕੀਤੇ ਹਨ। ਇਸ ਹਮਲੇ ਵਿਚ ਕਈ ਰਿਹਾਇਸ਼ੀ ਇਮਾਰਤਾਂ ਨੂੰ ਨੁਕਸਾਨ ਪੁੱਜਿਆ ਹੈ। ਨਿਊਜ਼ ਏਜ਼ਰਜ਼ ਦੀ ਰਿਪੋਰਟ ਅਨੁਸਾਰ ਰਾਜਧਾਨੀ ਵਿਚ 20 ਦੇ ਕਰੀਬ ਡਰੋਨ ਸੁੱਟੇ ਗਏ ਹਨ। ਇਸ ਹਮਲੇ ਕਾਰਨ ਹਵਾਈ ਅੱਡਿਆਂ ਤੋਂ 50 ਦੇ ਕਰੀਬ ਉਡਾਨਾਂ ਨੂੰ ਦੂਜੇ ਹਵਾਈ ਅੱਡਿਆਂ ਰਾਹੀਂ ਭੇਜਿਆ ਗਿਆ ਹੈ। ਰੂਸੀ ਅਧਿਕਾਰੀ…
  continue reading
 
Get ready to giggle your way into a fantastic day with 'Laughter Therapy'! It's the ultimate morning dose of hilarious hijinks, where kids unleash their inner comedians, share their side-splitting jokes, and tickle your funny bone. We're here to make your mornings merry, no matter how cheesy the jokes get – because laughter is our superpower!…
  continue reading
 
ਖਾਹਿਸ਼ਾਂ, ਬੜੀ ਸੋਹਣੀ ਚੀਜ਼ ਹੁੰਦੀਆਂ ਨੇ, ਬੜੇ ਸੋਹਣੇ ਅਹਿਸਾਸ ਹੁੰਦੀਆਂ ਹਨ, ਖਾਹਿਸ਼ਾਂ ਆਪਣੀਆਂ ਹੋਣ ਜਾਂ ਆਪਣੇ ਕਿਸੇ ਪਰਵਾਰ ਦੇ ਜੀਅ ਦੀਆਂ, ਬੜੀ ਮਹੱਤਤਾ ਰੱਖਦਿਆਂ ਨੇ ਸਾਡੀ ਜ਼ਿੰਦਗੀ ਵਿੱਚ, ਪਰ ਜਦੋਂ ਖਾਹਿਸ਼ਾਂ ਅਤੇ ਹਲਾਤਾਂ ਵਿਚਲਾ ਫ਼ਾਸਲਾ ਲੋੜੋਂ ਜ਼ਿਆਦਾ ਹੋਵੇ ਤਾਂ ਫਿਰ ਇਹ ਖਾਹਿਸ਼ਾਂ ਜਾਨਲੇਵਾ ਵੀ ਸਾਬਿਤ ਹੋ ਜਾਂਦੀਆਂ ਹਨ, ਪਰ ਖਾਹਿਸ਼ਾਂ ਨਾਲੋਂ ਵੀ ਵੱਡਾ ਤੇ ਕੀਮਤੀ ਕੁੱਝ ਹੈ ਜੋ ਅਸੀਂ ਹਨ ਖਾਹਿਸ਼ਾਂ ਨੂੰ ਪੂਰਾ ਕਰਨ ਲਈ …
  continue reading
 
ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਲਈ ਆਪ ਅਤੇ ਕਾਂਗਰਸ ਵਿਚਕਾਰ ਗੱਠਜੋੜ ਲਈ ਚੱਲ ਰਹੀ ਗੱਲਬਾਤ ਸਿਰੇ ਨਹੀਂ ਚੜ੍ਹੀ। ਹੁਣ ‘ਆਪ’ ਅਤੇ ਕਾਂਗਰਸ ਵੱਲੋਂ ਵੱਖੋ-ਵੱਖਰੇ ਤੌਰ ’ਤੇ ਚੋਣਾਂ ਲੜੀਆਂ ਜਾਣਗੀਆਂ। ਇਸ ਗੱਲ ਦੀ ਪੁਸ਼ਟੀ ‘ਆਪ’ ਦੇ ਸੀਨੀਅਰ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਦਾ ਹਰ ਆਗੂ ਸੂਬੇ ਵਿੱਚ ਮਜ਼ਬੂਤੀ ਨਾਲ ਚੋਣ ਲੜੇਗਾ ਅਤੇ ਭਾਜਪਾ ਨੂੰ ਹਰਾਏਗਾ। ਉਨ੍ਹਾਂ ਕਿਹਾ ਕਿ ‘ਆਪ’ …
  continue reading
 
Australia ਦੀ ਟਾਪ ਰੈਕਿੰਗ ਯੂਨੀਵਰਸਿਟੀ (University of Melbourne) ਦੁਆਰਾ ਖੁਲਾਸਾ ਕੀਤਾ ਗਿਆ ਹੈ ਕਿ ਕੌਮਾਂਤਰੀ ਵਿਦਿਆਰਥੀਆਂ ਦੀ ਅਣਹੋਂਦ ਕਾਰਨ ਉਹ ਵੱਡੇ ਘਾਟੇ ਵਿੱਚ ਚਲੇ ਜਾਣਗੇ। ਫੈਡਰਲ ਸਰਕਾਰ ਦੁਆਰਾ ਨਵੇਂ ਨਿਯਮ ਮੁਤਾਬਕ 2025 ਤੋਂ ਆਸਟ੍ਰੇਲੀਆ ਵਿੱਚ ਵੱਧ ਤੋਂ ਵੱਧ 270,000 ਕੌਮਾਂਤਰੀ ਵਿਦਿਆਰਥੀ ਹੀ ਦਾਖਲਾ ਲੈ ਸਕਣਗੇ। ਇਹਨਾਂ ਵਿੱਚ 145,000 ਹੀ ਪਬਲਿਕ ਯੂਨੀਵਰਸਿਟੀਆਂ ਵਿੱਚ ਜਾ ਸਕਣਗੇ, ਜਦਕਿ 30,000 ਪ੍ਰਾਈਵੇਟ ਯੂਨੀ…
  continue reading
 
ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾ…
  continue reading
 
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮਕਬੂਜ਼ਾ ਕਸ਼ਮੀਰ (ਪੀਓਕੇ) ਦੇ ਵਾਸੀਆਂ ਨੂੰ ਭਾਰਤ ਆਉਣ ਅਤੇ ਦੇਸ਼ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਹੈ। ਉਨ੍ਹਾਂ ਪੀਓਕੇ ਵਾਸੀਆਂ ਨੂੰ ਕਿਹਾ, ‘‘ਅਸੀਂ ਤੁਹਾਨੂੰ ਆਪਣਾ ਮੰਨਦੇ ਹਾਂ, ਜਦਕਿ ਪਾਕਿਸਤਾਨ ਤੁਹਾਨੂੰ ਵਿਦੇਸ਼ੀ ਮੰਨਦਾ ਹੈ।’’ ਸਿੰਘ ਇਥੇ ਭਾਜਪਾ ਉਮੀਦਵਾਰ ਰਾਕੇਸ਼ ਸਿੰਘ ਠਾਕੁਰ ਦੀ ਹਮਾਇਤ ਵਿਚ ਰਾਮਬਨ ਵਿਧਾਨ ਸਭਾ ਹਲਕੇ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਧਾਰਾ 370 ਦੀ ਬਹਾਲੀ…
  continue reading
 
ਵਿਕਟੋਰੀਆ ਸੂਬੇ ਵਿੱਚ ਸਾਲ 2025 ਤੱਕ ਘਰਾਂ ਨੂੰ ਮਿਲਣ ਵਾਲੇ ਗੈਸ ਕੁਨੈਕਸ਼ਨਾਂ ਨੂੰ ਪਾਬੰਦ ਕਰ ਦਿੱਤਾ ਜਾਵੇਗਾ। ਇਹ ਖ਼ਬਰ ਹੁਣ ਝੂਠ ਹੈ, ਕਿਉਂਕਿ Jacinta Allan ਸਰਕਾਰ ਨੇ ਆਪਣਾ ਪੱਖ ਬਦਲ ਲਿਆ ਹੈ। ਇਸ ਤੋਂ ਪਹਿਲਾਂ ਊਰਜਾ ਮੰਤਰੀ Lily D’Ambrosio ਨੇ ਵਿਕਟੋਰੀਆ ਦੀ net zero ਕਾਰਬਨ ਨਿਕਾਸੀ ਰਣਨੀਤੀ 2045 ਵਿੱਚ ਕੁਝ ਸੋਧਾਂ ਕਰਨ ਦੀ ਗੱਲ ਕਹੀ ਸੀ। ਯਾਨੀ ਹੁਣ ਘਰੇਲੂ ਗੈਸ ਖਪਤਕਾਰਾਂ ਨੂੰ ਇਸ ਰਣਨੀਤੀ ਤੋਂ ਬਾਹਰ ਰੱਖਿਆ ਗਿਆ ਹ…
  continue reading
 
ਵਿਦੇਸ਼ ਮੰਤਰੀ ਐੇੱਸ. ਜੈਸ਼ੰਕਰ ਭਾਰਤ-ਖਾੜੀ ਸਹਿਯੋਗ ਕੌਂਸਲ (ਜੀਸੀਸੀ) ਦੇ ਵਿਦੇਸ਼ ਮੰਤਰੀਆਂ ਦੀ ਪਹਿਲੀ ਮੀਟਿੰਗ ’ਚ ਹਿੱਸਾ ਲੈਣ ਲਈ ਦੋ ਰੋਜ਼ਾ ਦੌਰੇ ’ਤੇ ਅੱਜ ਰਿਆਧ ਪਹੁੰਚ ਗਏ ਹਨ। ਉਹ ਤਿੰਨ ਮੁਲਕਾਂ ਦੀ ਫੇਰੀ ਦੇ ਪਹਿਲੇ ਗੇੜ ਤਹਿਤ ਸਾਊਦੀ ਅਰਬ ਦੀ ਰਾਜਧਾਨੀ ਰਿਆਧ ਪਹੁੰਚੇ ਹਨ। ਇਸ ਮਗਰੋਂ ਉਹ ਜਰਮਨੀ ਅਤੇ ਸਵਿਟਜ਼ਰਲੈਂਡ ਜਾਣਗੇ। ਸਾਊੁਦੀ ਅਰਬ ’ਚ ਪ੍ਰੋਟਕੋਲ ਮਾਮਲਿਆਂ ਬਾਰੇ ਉਪ ਮੰਤਰੀ ਅਬਦੁਲਮਜੀਦ ਅਲ ਸਮਰੀ ਨੇ ਜੈਸ਼ੰਕਰ ਦਾ ਸਵਾਗਤ…
  continue reading
 
ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾ…
  continue reading
 
ਕਾਂਗਰਸ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਨੇ ਸ਼ੁੱਕਰਵਾਰ ਦੇਰ ਰਾਤ ਹਰਿਆਣਾ ਵਿਧਾਨ ਸਭਾ ਚੋਣਾਂ ਲਈ 32 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਅੱਜ ਹੀ ਪਾਰਟੀ ਵਿੱਚ ਸ਼ਾਮਲ ਹੋਈ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੂੰ ਜੁਲਾਣਾ ਤੋਂ ਟਿਕਟ ਦਿੱਤੀ ਗਈ ਹੈ। ਕਾਂਗਰਸ ਨੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੂੰ ਗੜ੍ਹੀ ਸਾਂਪਲਾ ਕਿਲੋਈ ਤੋਂ, ਪ੍ਰਦੀਪ ਚੌਧਰੀ ਨੂੰ ਕਾਲਕਾ ਤੋਂ ਅਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਖ਼ਿਲ…
  continue reading
 
ਮੇਰਾ ਨਾਮ ਹਰਪ੍ਰੀਤ ਮਰਵਾਹਾ ਹੈ ਅਤੇ ਮੈਲਟਨ ਸਾਡੇ ਲਈ 13 ਸਾਲਾਂ ਤੋਂ ਵੱਧ ਸਮੇਂ ਤੋਂ ਘਰ ਹੈ। ਮੈਂ ਵਿਕਟੋਰੀਆ ਪੁਲਿਸ ਵਿੱਚ ਪ੍ਰੋਟੈਕਟਿਵ ਸੇਵਾਵਾਂ ਅਧਿਕਾਰੀ ਦੇ ਤੌਰ 'ਤੇ ਸੇਵਾ ਕੀਤੀ ਹੈ ਅਤੇ ਹੁਣ ਇੱਕ ਲਾਇਸੰਸ ਪ੍ਰਾਪਤ ਕਨਵੇਅੰਸਰ ਵਜੋਂ ਕੰਮ ਕਰ ਰਿਹਾ ਹਾਂ। ਮੈਂ ਮੈਲਟਨ ਸਿਟੀ ਕੌਂਸਲ ਦੇ ਐਮਟ ਐਟਕਿੰਸਨ ਵਾਰਡ ਤੋਂ ਕੌਂਸਲ ਚੋਣਾਂ ਵਿੱਚ ਖੜ੍ਹਾ ਹੋ ਰਿਹਾ ਹਾਂ। ਸਾਥ ਮਿਲ ਕੇ ਅਸੀਂ ਮੈਲਟਨ ਨੂੰ ਵਿਕਟੋਰੀਆ ਦਾ ਸਭ ਤੋਂ ਸੁਰੱਖਿਅਤ ਬਣਾ ਸ…
  continue reading
 
ਮਾਪਿਆਂ ਦੇ ਦਿਲਾਂ ਵਿੱਚ ਔਲਾਦ ਦਾ ਮੋਹ ਹਮੇਸ਼ਾ ਕਾਇਮ ਰਹਿੰਦਾ ਹੈ, ਔਲਾਦ ਭਾਵੇਂ ਉਹਨਾਂ ਨੂੰ ਪੁੱਛੇ ਭਾਵੇਂ ਨਾ ਪੁੱਛੇ, ਤੇ ਜਦੋਂ ਵੀ ਕਿਤੇ ਔਲਾਦ ਵੱਲੋਂ ਮਾਪਿਆਂ ਨਾਲ ਗ਼ਲਤ ਵਤੀਰਾ ਕੀਤਾ ਜਾਂਦਾ ਹੈ, ਤਾਂ ਵੀ ਮਾਪੇ ਉਹਨਾਂ ਤੇ ਪਰਦੇ ਪਾਉਂਦੇ ਹੀ ਨਜ਼ਰ ਆਉਂਦੇ ਹਨ, ਹਰਪ੍ਰੀਤ ਸਿੰਘ ਜਵੰਦਾ ਜੀ ਦੀ ਲਿਖੀ ਕਹਾਣੀ ਨਾਨੀ ਵੀ ਕੁਝ ਅਜਿਹੇ ਹੀ ਭਾਵ ਸਾਂਝੇ ਕਰਦੀ ਹੈעל ידי Radio Haanji
  continue reading
 
ਪੰਜਾਬ ਦੀ 'ਆਪ' ਸਰਕਾਰ ਨੇ ਆਰਥਿਕ ਸਥਿਤੀ ਸੁਧਾਰਨ ਲਈ ਪੈਟਰੋਲ ਤੇ ਡੀਜ਼ਲ ’ਤੇ ਵੈਟ ਵਧਾ ਕੇ ਇਨ੍ਹਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। 7 ਕਿਲੋਵਾਟ ਤੱਕ ਦੇ ਘਰੇਲੂ ਬਿਜਲੀ ਖ਼ਪਤਕਾਰਾਂ ਲਈ ਤਿੰਨ ਰੁਪਏ ਪ੍ਰਤੀ ਯੂਨਿਟ ਸਬਸਿਡੀ ਵੀ ਖਤਮ ਕਰ ਦਿੱਤੀ ਗਈ ਹੈ, ਜਿਸ ਨਾਲ ਸੂਬੇ ਨੂੰ 1500-1800 ਕਰੋੜ ਰੁਪਏ ਦੀ ਆਮਦਨ ਹੋਣ ਦੀ ਉਮੀਦ ਹੈ। ਢੋਆ-ਢੁਆਈ ਵਾਲੇ ਵਾਹਨਾਂ ਤੇ ਆਟੋ-ਰਿਕਸ਼ਾ ਮਾਲਕਾਂ ਲਈ ਤਿਮਾਹੀ ਟੈਕਸ ਦੀ ਲੋੜ ਨਹੀਂ ਰਹੇਗੀ, ਅਤੇ ਨ…
  continue reading
 
ਨਿਊ ਡੈਮੋਕਰੈਟਿਕ ਪਾਰਟੀ (ਐੱਨਡੀਪੀ) ਦੇ ਆਗੂ ਜਗਮੀਤ ਸਿੰਘ ਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਅਗਵਾਈ ਵਾਲੀ ਲਿਬਰਲ ਸਰਕਾਰ ਨਾਲ ਸਪਲਾਈ ਤੇ ਰਾਜ਼ਦਾਰੀ ਸਮਝੌਤਾ ਖ਼ਤਮ ਕਰ ਦਿੱਤਾ ਹੈ, ਜਿਸ ਨਾਲ ਸਰਕਾਰ ਘੱਟਗਿਣਤੀ ਵਿੱਚ ਆ ਗਈ ਹੈ। ਜਗਮੀਤ ਸਿੰਘ ਨੇ ਟਰੂਡੋ ਤੇ ਦੋਸ਼ ਲਗਾਇਆ ਕਿ ਉਹ "ਕਾਰਪੋਰੇਟਾਂ ਦੇ ਲਾਲਚ ਅੱਗੇ ਹਮੇਸ਼ਾ ਗੋਡੇ ਟੇਕਦੇ ਹਨ" ਅਤੇ ਕਿਹਾ ਕਿ "ਲਿਬਰਲਜ਼ ਕਮਜ਼ੋਰ ਹਨ ਅਤੇ ਕੰਜ਼ਰਵੇਟਿਵਜ਼ ਨੂੰ ਨਹੀਂ ਰੋਕ ਸਕਦੇ, ਪਰ ਐੱਨਡੀਪ…
  continue reading
 
ਦੁਨੀਆਂ ਦੇ ਸਭ ਤੋਂ ਵੱਡੇ ਜੁਆਰੀ ਹਨ 'ਆਸਟ੍ਰੇਲੀਆਈ' ਲੋਕ, ਇੱਕ ਨਵੀਂ ਰਿਪੋਰਟ ਤੋਂ ਖੁਲਾਸਾ ਹੋਇਆ ਹੈ ਕਿ ਆਸਟ੍ਰੇਲੀਆ ਵਿੱਚ ਲੋਕ ਨਾ ਸਿਰਫ਼ ਸਭ ਤੋਂ ਜਿਆਦਾ ਜੁਏ ਜਾਂ ਸੱਟੇਬਾਜੀ ਦੇ ਸ਼ੌਕੀਨ ਹਨ, ਬਲਕਿ ਹਾਰਨ 'ਚ ਵੀ ਮੋਹਰੀ ਹਨ। Grattan Institute ਦੀ ਰਿਪੋਰਟ ਅਨੁਸਾਰ ਔਸਤ ਆਸਟ੍ਰੇਲੀਆਈ ਹਫ਼ਤੇ 'ਚ $1635 ਡਾਲਰ ਜੁਏ 'ਚ ਉਡਾ ਦਿੰਦੇ ਹਨ। ਇਹ ਔਸਤ ਆਸਟ੍ਰੇਲੀਆ ਵਿੱਚ ਘਰਾਂ ਦੇ ਅੰਦਾਜਨ ਬਿਜਲੀ ਦੇ ਬਿਲਾਂ ਨਾਲੋਂ ਵੀ ਜਿਆਦਾ ਹੈ। ਮੋਟ…
  continue reading
 
ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾ…
  continue reading
 
ਉੱਤਰੀ ਕੋਰੀਆ ਵਿੱਚ ਗਲਤੀ ਲਈ ਕੋਈ ਗੁੰਜਾਇਸ਼ ਨਹੀਂ ਹੈ। ਅਧਿਕਾਰੀ ਹੋਵੇ ਜਾਂ ਆਮ ਨਾਗਰਿਕ, ਤਾਨਾਸ਼ਾਹ ਦੇ ਸ਼ਾਸਨ ਅਧੀਨ ਕੋਈ ਵੀ ਗਲਤੀ ਜਾਂ ਲਾਪਰਵਾਹੀ ਮੌਤ ਦੀ ਸਜ਼ਾ ਯੋਗ ਹੈ। ਜੀ ਹਾਂ, ਅਸੀਂ ਇਹ ਇਸ ਲਈ ਕਹਿ ਰਹੇ ਹਾਂ ਕਿਉਂਕਿ ਉੱਤਰੀ ਕੋਰੀਆ ਵਿੱਚ 30 ਅਧਿਕਾਰੀਆਂ ਨੂੰ ਇਕੱਠੇ ਮੌਤ ਦੀ ਸਜ਼ਾ ਦੇਣ ਦੀ ਖਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਦੀ ਗਲਤੀ ਇਹ ਸੀ ਕਿ ਉਹ ਸਾਰੇ ਹੜ੍ਹ ਕਾਰਨ ਹੋਈ ਤਬਾਹੀ ਨੂੰ ਰੋਕਣ ਵਿੱਚ ਅਸਫਲ ਰਹੇ।ਹਾਲਾਂਕਿ ਉਨ੍…
  continue reading
 
ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੇ ਆਖਰੀ ਦਿਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਛੇਤੀ ਨਵੀਂ ਰਿਪੋਰਟ ਦਾਖ਼ਲ ਕਰਕੇ ਬੇਅਦਬੀਆਂ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦਿਵਾਏਗੀ। ਇਸ ਦੌਰਾਨ ਚਾਰ ਅਹਿਮ ਬਿੱਲ ਪਾਸ ਕੀਤੇ ਗਏ, ਜਿਸ ਮਗਰੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ। ਪਾਸ ਕੀਤੇ ਗਏ ਬਿੱਲਾਂ ’ਚ ਪੰਜਾਬ ਗੁਡਜ਼ ਐਂਡ ਸਰਵਿਸਿਜ…
  continue reading
 
ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾ…
  continue reading
 
ਕਾਂਗਰਸ ਨੇ ਅੱਜ ਦੱਸਿਆ ਕਿ ਉਹ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਨਾਲ ਗੱਠਜੋੜ ਲਈ ਗੱਲਬਾਤ ਕਰ ਰਹੀ ਹੈ, ਪਰ ਅਜੇ ਤੱਕ ਇਸ ਬਾਰੇ ਕੋਈ ਫੈਸਲਾ ਨਹੀਂ ਹੋਇਆ ਹੈ। ਕਈ ਖ਼ਬਰਾਂ ਮਤੇ ਵਿਚ ਆਇਆ ਹੈ ਕਿ ਸੋਮਵਾਰ ਨੂੰ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ (CEC) ਦੀ ਮੀਟਿੰਗ ਦੌਰਾਨ ਰਾਹੁਲ ਗਾਂਧੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ‘ਆਪ’ ਨਾਲ ਗੱਠਜੋੜ ਦੀ ਸੰਭਾਵਨਾ ਵਿੱਚ ਦਿਲਚਸਪੀ ਦਿਖਾਈ ਹੈ।…
  continue reading
 
ਭਾਰਤੀ ਮੂਲ ਦੀ ਬਹੁ-ਆਬਾਦੀ ਵਾਲੇ ਇਲਾਕੇ Tarneit 'ਚ ਮੰਗਲਵਾਰ ਤੜਕੇ St Michael Drive 'ਤੇ ਪੈਂਦੇ ਘਰ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ। ਘਟਨਾ ਵਾਪਰਣ ਮੌਕੇ ਘਰ ਵਿੱਚ ਤਿੰਨ ਬੱਚੇ ਅਤੇ ਦੋ ਬਾਲਗ ਵੀ ਮੌਜੂਦ ਸਨ।ਸੁਖਦ ਗੱਲ ਰਹੀ ਕਿ ਕੋਈ ਜ਼ਖ਼ਮੀ ਨਹੀਂ ਹੋਇਆ। ਕਰੀਬ ਛੇ ਗੋਲੀਆਂ main door ਅਤੇ garage 'ਤੇ ਚਲਾਈਆਂ ਗਈਆਂ। ਘਰ ਦੇ ਬਾਹਰ security system ਸਣੇ electronic steel gate ਲੱਗੇ ਹੋਏ ਸਨ।…
  continue reading
 
ਮੰਗੋਲੀਆ ਨੇ ਕੌਮਾਂਤਰੀ ਫੌਜਦਾਰੀ ਅਦਾਲਤ (ICC) ਵੱਲੋਂ ਜਾਰੀ ਗ੍ਰਿਫ਼ਤਾਰੀ ਵਾਰੰਟਾਂ ਦੇ ਬਾਵਜੂਦ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੂੰ ਗ੍ਰਿਫ਼ਤਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪੂਤਿਨ ਇਸ ਸਮੇਂ ਮੰਗੋਲੀਆ ਦੇ ਦੌਰੇ 'ਤੇ ਹਨ। ਮੰਗੋਲੀਆ ਆਈਸੀਸੀ ਦਾ ਮੈਂਬਰ ਹੈ, ਜਿਸ ਨੇ 18 ਮਹੀਨੇ ਪਹਿਲਾਂ ਪੂਤਿਨ ਵਿਰੁੱਧ ਵਾਰੰਟ ਜਾਰੀ ਕੀਤਾ ਸੀ। ਰੂਸੀ ਸਦਰ ਦੇ ਦੌਰੇ ਤੋਂ ਪਹਿਲਾਂ, ਯੂਕਰੇਨ ਨੇ ਮੰਗੋਲੀਆ ਨੂੰ ਸੱਦਾ ਦਿੱਤਾ ਸੀ ਕਿ ਉਹ ਪੂਤਿ…
  continue reading
 
ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾ…
  continue reading
 
ਆਮ ਜਿਹੀਆਂ ਗੱਲਾਂ ਨੂੰ ਬੜੇ ਸਿਧੇ ਜਿਹੇ ਤਰੀਕੇ ਨਾਲ ਇਸ ਕਹਾਣੀ ਨੇ ਸਮਝਾਉਣ ਦੀ ਕੋਸ਼ਿਸ਼ ਕੀਤੀ ਹੈ, ਇਹ ਨਹੀਂ ਕਿ ਸਾਨੂੰ ਇਹਨਾਂ ਗੱਲਾਂ ਦਾ ਪਤਾ ਨਹੀਂ, ਪਤਾ ਸਭ ਨੂੰ ਹੁੰਦਾ ਹੈ ਬਸ ਅਸੀਂ ਗੌਲਦੇ ਨਹੀਂ, ਜਾਂ ਫਿਰ ਸਮਝਣਾ ਜਰੂਰੀ ਨਹੀਂ ਸਮਝਦੇ, ਮੁਸ਼ਕਿਲਾਂ ਚ ਘਿਰੇ ਰਹਿਣਾ ਸਾਨੂੰ ਪਸੰਦ ਹੈ, ਹੱਲ ਪਤਾ ਹੁੰਦਿਆਂ ਹੋਇਆਂ ਵੀ ਕਰਨਾ ਨਹੀਂ ਚਾਹੁੰਦੇ...על ידי Radio Haanji
  continue reading
 
ਬੱਚਿਆਂ ਦੇ ਖਾਣ-ਪੀਣ ਬਾਰੇ ਮਾਵਾਂ ਅਕਸਰ ਪ੍ਰੇਸ਼ਾਨ ਹੁੰਦੀਆਂ ਵੇਖੀਆਂ ਜਾ ਸਕਦੀਆਂ ਹਨ, ਬੱਚਿਆਂ ਨੂੰ ਕੀ ਖਵਾਇਆ ਜਾਵੇ ਜਾਵੇ ਜੋ ਓਹਨਾ ਦੀ ਸਿਹਤ ਲਈ ਵਧੀਆ ਹੋਵੇ ਤੇ ਖਾਣ ਵਿੱਚ ਵੀ ਸਵਾਦ ਹੋਵੇ, ਤਾਂ ਜੋ ਬੱਚੇ ਖੁਸ਼ੀ ਨਾਲ ਖਾ ਲੈਣ, ਕਿਉਂਕ ਅਕਸਰ ਵੇਖਦੇ ਹਾਂ ਕਿ ਬੱਚੇ ਖਾਣ-ਪੀਣ ਵੇਲੇ ਬਹੁਤ ਜ਼ਿਆਦਾ ਨਖਰੇ ਕਰਦੇ ਹਨ, ਅੱਜ ਦੇ ਹਾਂਜੀ ਮੈਲਬੌਰਨ ਦੇ ਐਪੀਸੋਡ ਵਿੱਚ ਬੱਚਿਆਂ ਦੇ ਖਾਣ-ਪੀਣ ਸੰਬਧੀ ਅਤੇ Breakfast ਨਾਲ ਸੰਬੰਧਿਤ ਗੱਲਬਾਤ ਕੀ…
  continue reading
 
ਬੇਸ਼ੱਕ ਇਹ ਮੰਨਿਆ ਜਾਂਦਾ ਹੈ ਕਿ ਯੂਨੀਅਨਾਂ ਦੀ ਲੇਬਰ ਪਾਰਟੀ ਨੂੰ ਹਮਾਇਤ ਰਹਿੰਦੀ ਹੈ, ਪਰ ਇਸੇ ਹਮਾਇਤ ਦਾ ਖਮਿਆਜ਼ਾ ਕਹਿ ਲਵੋ ਜਾਂ ਆਪਸੀ ਮਿਲੀਭੁਗਤ ਆਸਟ੍ਰੇਲੀਆ ਵਿੱਚ ਪਿਛਲੇ ਤਿੰਨ ਸਾਲ ਤੋਂ ਵੀ ਘੱਟ ਸਮੇਂ ਵਿੱਚ ਹੜਤਾਲਾਂ ਦਾ ਆਲਮ ਇਹ ਰਿਹਾ ਕਿ Scott Morrison (ScoMo) ਸਰਕਾਰ ਦੀ ਤੁਲਨਾ ਵਿੱਚ Anthony Albanese ਸਰਕਾਰ ਦੌਰਾਨ ਜਿਆਦਾ ਦਿਨ ਕੰਮ ਠੱਪ ਰਿਹਾ।על ידי Radio Haanji
  continue reading
 
ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਜਸਦੀਪ ਸਿੰਘ ਗਿੱਲ ਨੂੰ ਆਪਣਾ ਜਾਨਸ਼ੀਨ ਘੋਸ਼ਿਤ ਕੀਤਾ ਹੈ। ਪਹਿਲਾਂ ਡੇਰਾ ਮੁਖੀ ਨੇ ਗਿੱਲ ਨੂੰ ਅੱਜ ਤੋਂ ਸਾਰੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਫੈਸਲਾ ਕੀਤਾ ਸੀ, ਪਰ ਸੰਗਤ ਦੇ ਵਿਰੋਧ ਦੇ ਕਾਰਨ ਹੁਣ ਇਹ ਤੈਅ ਹੋਇਆ ਹੈ ਕਿ ਜਦ ਤੱਕ ਬਾਬਾ ਗੁਰਿੰਦਰ ਸਿੰਘ ਜੀ ਹਨ, ਜਸਦੀਪ ਸਿੰਘ ਗਿੱਲ ਉਨ੍ਹਾਂ ਦੇ ਸਹਾਇਕ ਵਜੋਂ ਕੰਮ ਕਰਦੇ ਰਹਿਣਗੇ।…
  continue reading
 
ਗਾਜ਼ਾ 'ਚ ਬੰਦੀਆਂ ਦੀ ਵਾਪਸੀ 'ਚ ਅਸਫਲ ਰਹਿਣ ਦੇ ਕਾਰਨ ਇਜ਼ਰਾਈਲ ਵਿੱਚ ਲੋਕਾਂ ਨੇ ਅੱਜ ਸਰਕਾਰ ਦੇ ਖ਼ਿਲਾਫ਼ ਰੋਸ ਵਜੋਂ ਹੜਤਾਲ ਕੀਤੀ। ਮੁੱਖ ਕੌਮਾਂਤਰੀ ਹਵਾਈ ਅੱਡੇ ਸਮੇਤ ਦੇਸ਼ ਵਿੱਚ ਜ਼ਿਆਦਾਤਰ ਦੁਕਾਨਾਂ ਅਤੇ ਹੋਰ ਅਦਾਰੇ ਬੰਦ ਰਹੇ। ਹਾਲਾਂਕਿ ਕੁਝ ਇਲਾਕਿਆਂ ਵਿੱਚ ਬੰਦ ਦਾ ਅਸਰ ਘੱਟ ਰਿਹਾ, ਜਿਸ ਨਾਲ ਦੇਸ਼ ਅੰਦਰ ਸਿਆਸੀ ਮਤਭੇਦਾਂ ਨੂੰ ਵੀ ਉਜਾਗਰ ਕੀਤਾ। ਗਾਜ਼ਾ 'ਚ ਛੇ ਬੰਦੀਆਂ ਦੀਆਂ ਲਾਸ਼ਾਂ ਮਿਲਣ ਦੇ ਬਾਅਦ, ਐਤਵਾਰ ਨੂੰ ਹਜ਼ਾਰਾਂ ਇ…
  continue reading
 
Haanji Rishte ਵਿੱਚ ਅਸੀਂ ਤੁਹਾਡੇ ਵੱਲੋਂ ਭੇਜੇ ਗਏ ਰਿਸ਼ਤਿਆਂ ਦੀ ਜਾਣਕਾਰੀ ਆਪਣੇ ਸੁਨਣ ਵਾਲਿਆਂ ਨਾਲ ਸਾਂਝੀ ਕਰਦੇ ਹਾਂ, ਰੇਡੀਓ ਹਾਂਜੀ ਕਿਸੇ ਵੀ ਤਰਾਂ ਦੀ Match Making ਨਹੀਂ ਕਰਦਾ, ਅਤੇ ਨਾ ਹੀ ਕੋਈ ਜਾਣਕਾਰੀ ਜਨਤਕ ਤੌਰ ਤੇ ਕਿਸੇ ਨਾਲ ਸਾਂਝੀ ਕਰਦਾ ਹੈ, ਅਸੀਂ ਸਿਰਫ਼ ਤੁਹਾਡੇ ਵੱਲੋਂ ਭੇਜੀ ਗਈ ਜਾਣਕਾਰੀ ਦੂਜਿਆਂ ਨਾਲ ਸਾਂਝੀ ਕਰਨ ਦਾ ਮਾਧਿਅਮ ਹਾਂ...על ידי Radio Haanji
  continue reading
 
ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾ…
  continue reading
 
ਇੱਕ ਬੜੀ ਮੰਦਭਾਗੀ ਘਟਨਾ ਇਹਨੀ ਦਿਨੀਂ ਸ਼ੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। Tiktok 'ਤੇ ਫੈਲਾਈ ਜਾ ਰਹੀ ਵੀਡੀਓ ਵਿੱਚ ਪਰਥ ਦੇ Canning Vale 'ਚ ਪੈਂਦੇ ਗੁਰਦੁਆਰਾ ਸਾਹਿਬ ਦੇ ਬਾਹਰ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਨਜ਼ਰ ਆਉਂਦੀ ਹੈ। ਜਿਸ ਦਾ ਨੋਟਿਸ ਹੁਣ ਵੈਸਟਰਨ ਆਸਟ੍ਰੇਲੀਆ ਦੇ ਪ੍ਰਮੁੱਖ ਗੁਰੂਘਰਾਂ ਵੱਲੋਂ ਲਿਆ ਗਿਆ ਹੈ। ਰੇਡੀਓ ਹਾਂਜੀ ਨਾਲ ਗੱਲ ਕਰਦਿਆਂ ਪਰਥ ਵਸਨੀਕ ਅਮਰਜੀਤ ਸਿੰਘ ਪਾਬਲਾ ਨੇ ਦੱਸਿਆ ਕਿ ਭਾਵੇਂ ਕਿ ਸ਼ੁਰ…
  continue reading
 
ਸਤੰਬਰ ਮਹੀਨੇ ਤੋਂ ਆਸਟ੍ਰੇਲੀਆ ਭਰ ਵਿੱਚ centrelink ਰਾਹੀਂ ਸਰਕਾਰੀ ਪੈਨਸ਼ਨਾਂ- ਭੱਤੇ ਹਾਸਲ ਕਰ ਰਹੇ 50 ਲੱਖ ਤੋਂ ਜਿਆਦਾ ਨਾਗਰਿਕਾਂ ਨੂੰ ਵਧੇ ਹੋਏ ਡਾਲਰ ਮਿਲਣਗੇ। ਉਦਹਾਰਨ ਵੱਜੋਂ 67 ਸਾਲ ਤੋਂ ਵੱਧ ਉਮਰ ਦੇ ਇਕਹਿਰੇ ਰਹਿ ਰਹੇ ਵਿਅਕਤੀਆਂ ਨੂੰ (age pension for singles) $1,114.40 ਹਰ ਪੰਦਰਵਾੜੇ ਦੇ ਮਿਲਣਗੇ। Jobseeker 'ਚ ਹਰ fortnight ਦੇ $778 ਡਾਲਰ, ਜਦਕਿ $211.20 rental assistance ਵੱਜੋਂ ਮਿਲਣਗੇ। ਬਾਕੀ ਦੀ…
  continue reading
 
ਪੰਜਾਬ ਵਿਧਾਨ ਸਭਾ ਦਾ ਤਿੰਨ ਦਿਨਾਂ ਮੌਨਸੂਨ ਸੈਸ਼ਨ ਸੋਮਵਾਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਦੇ ਹੰਗਾਮਾਖੇਜ਼ ਰਹਿਣ ਦੀ ਸੰਭਾਵਨਾ ਹੈ। ਸੈਸ਼ਨ ਦੇ ਪਹਿਲੇ ਦਿਨ ਦੁਪਹਿਰ 2 ਵਜੇ ਸਦਨ ਵਿਚ ਵਿੱਛੜੀਆਂ ਹਸਤੀਆਂ ਨੂੰ ਯਾਦ ਕੀਤਾ ਜਾਵੇਗਾ ਅਤੇ ਸ਼ੋਕ ਮਤੇ ਪਾਸ ਕੀਤੇ ਜਾਣਗੇ। ਪੰਜਾਬ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਨੂੰ ਵੀ ਇਸ ਮੌਕੇ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।על ידי Radio Haanji
  continue reading
 
Victoria ਸੂਬੇ ਵਿੱਚ ਹੁਣ midwives ਹੀ ਮੁੱਢਲੀਆਂ ਦਵਾਈਆਂ ਤਜਵੀਜ ਕਰ ਸਕਣਗੀਆਂ। ਸਿਹਤ ਮੰਤਰੀ Mary-Anne Thomas ਮੁਤਾਬਕ midwives ਨੂੰ ਇਹ ਤਾਕਤ ਦਿੱਤੀ ਜਾਵੇਗੀ, ਕਿ ਉਹ ਡਾਕਟਰ ਦੀ ਬਜਾਏ ਖੁਦ ਹੀ ਮਰੀਜ਼ਾਂ ਨੂੰ local anesthetics, antibiotics ਜਾਂ strong analgesics ਤਜ਼ਵੀਜ (prescribe) ਕਰ ਸਕਣ। ਪਰ ਇਸਦੇ ਲਈ ਕਿਸੇ midwife ਨੂੰ ਘੱਟੋ ਘੱਟ ਤਿੰਨ ਸਾਲ ਦਾ full-time clinical ਤਜਰਬਾ ਅਤੇ Schedule 2, 3,…
  continue reading
 
ਪਾਕਿਸਤਾਨ ਵਿੱਚ ਮੰਕੀਪੌਕਸ (ਐੱਮਪੌਕਸ) ਵਾਇਰਸ ਦਾ ਇੱਕ ਹੋਰ ਕੇਸ ਸਾਹਮਣੇ ਆਉਣ ਨਾਲ, ਕੁੱਲ ਮਾਮਲਿਆਂ ਦੀ ਗਿਣਤੀ ਚਾਰ ਹੋ ਗਈ ਹੈ। ਚੌਥਾ ਕੇਸ ਖ਼ੈਬਰ ਪਖਤੂਨਖਵਾ ਪ੍ਰਾਂਤ ਵਿੱਚ ਮਿਲਿਆ ਹੈ, ਜਿੱਥੇ ਅਧਿਕਾਰੀਆਂ ਨੇ ਪਹਿਲਾਂ ਹੀ ਤਿੰਨ ਮਾਮਲਿਆਂ ਦੀ ਪੁਸ਼ਟੀ ਕੀਤੀ ਹੈ। ਖ਼ੈਬਰ ਪਖਤੂਨਖਵਾ ਦੇ ਸਿਹਤ ਡਾਇਰੈਕਟਰ ਡਾਕਟਰ ਇਰਸ਼ਾਦ ਅਲੀ ਰੋਗ਼ਾਨੀ ਨੇ ਦੱਸਿਆ ਕਿ ਪਿਸ਼ਾਵਰ ਹਵਾਈ ਅੱਡੇ 'ਤੇ ਮੈਡੀਕਲ ਟੀਮ ਨੇ ਮਰੀਜ਼ ਨੂੰ ਪੁਲੀਸ ਅਤੇ ਸਰਵਿਸਿਜ਼ ਹਸਪ…
  continue reading
 
ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾ…
  continue reading
 
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ੁੱਕਰਵਾਰ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਉਨ੍ਹਾਂ ਖਿਲਾਫ ਲੱਗੇ ਦੋਸ਼ਾਂ ਵਾਸਤੇ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਇਹ ਫੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਦੀ ਫ਼ਸੀਲ ਤੋਂ ਸੰਗਤ ਦੇ ਸਾਹਮਣੇ ਸੁਣਾਇਆ ਹੈ।על ידי Radio Haanji
  continue reading
 
ਸ਼੍ਰੋਮਣੀ ਅਕਾਲੀ ਦਲ ਨੇ ਅੰਦਰੂਨੀ ਕਲੇਸ਼ ਦੇ ਮੱਦੇਨਜ਼ਰ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਪਹਿਲਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਇਹ ਪਹਿਲੀ ਵਾਰ ਹੈ ਕਿ ਪਾਰਟੀ ਨੇ ਇਸ ਤਰ੍ਹਾਂ ਦਾ ਅਹੁਦਾ ਕਿਸੇ ਆਗੂ ਨੂੰ ਦਿੱਤਾ ਹੈ। ਪੰਜ ਸਿੰਘ ਸਾਹਿਬਾਨਾਂ ਦੀ ਅਕਾਲ ਤਖ਼ਤ ’ਤੇ ਹੋਣ ਵਾਲੀ ਇਕੱਤਰਤਾ ਤੋਂ ਪਹਿਲਾਂ, ਸੁਖਬੀਰ ਸਿੰਘ ਬਾਦਲ ਨੇ ਇਹ ਕਦਮ ਚੁੱਕਿਆ ਹੈ।על ידי Radio Haanji
  continue reading
 
ਵਿਕਟੋਰੀਆ ਦੀ ਪ੍ਰੀਮੀਅਰ Jacinta Allan ਵਾਲੀ ਲੇਬਰ ਸਰਕਾਰ ਸੂਬੇ ਦੇ ਸਾਰੇ ਪਰਿਵਾਰਾਂ ਨੂੰ ਇਸ ਸਾਲ ਤੋਂ $400 ਸਕੂਲ ਸੇਵਿੰਗ ਬੋਨਸ ਦੇਣ ਜਾ ਰਹੀ ਹੈ।ਸਿੱਖਿਆ ਮੰਤਰੀ Ben Carroll ਮੁਤਾਬਕ ਸਰਕਾਰੀ ਸਕੂਲਾਂ ਦੇ ਸਾਰੇ ਵਿਦਿਆਰਥੀਆਂ ਅਤੇ ਗੈਰ-ਸਰਕਾਰੀ ਸਕੂਲਾਂ ਦੇ ਯੋਗ ਵਿਦਿਆਰਥੀਆਂ ਦੀ ਸਹਾਇਤਾ ਕਰੇਗਾ। ਇਸ ਨਾਲ ਪਰਿਵਾਰਾਂ ਨੂੰ ਆਪਣੇ ਬੋਨਸ ਨੂੰ ਹੋਰਨਾ ਚੀਜ਼ਾਂ 'ਤੇ ਖਰਚ ਕਰਨ 'ਚ ਮਦਦ ਮਿਲੇਗੀ।…
  continue reading
 
ਕੈਨੇਡਾ ਸਰਕਾਰ ਦੇ ਇਮੀਗ੍ਰੇਸ਼ਨ, ਰਿਫਿਊਜੀ ਐਂਡ ਸਿਟੀਜ਼ਨਸ਼ਿਪ (IRCC) ਨੇ ਤੁਰੰਤ ਪ੍ਰਭਾਵ ਤੋਂ ਉਹ ਆਰਜ਼ੀ ਨੀਤੀ ਖ਼ਤਮ ਕਰ ਦਿੱਤੀ ਹੈ, ਜਿਸ ਤਹਿਤ ਸੈਲਾਨੀ ਵੀ ਵਰਕ ਪਰਮਿਟ ਲਈ ਅਰਜੀ ਦੇ ਸਕਦੇ ਸਨ। ਹੁਣ visitor ਵੀਜ਼ੇ ਉੱਤੇ ਕੈਨੇਡਾ ਗਏ ਲੋਕ ਕੰਮ ਕਰਨ ਦੀ ਆਗਿਆ ਲੈਣ ਲਈ ਅਰਜ਼ੀ ਨਹੀਂ ਦੇ ਸਕਣਗੇ। ਇਸ ਕਦਮ ਤੋਂ ਪਹਿਲਾਂ ਸੋਮਵਾਰ ਨੂੰ ਪ੍ਰਧਾਨ ਮੰਤਰੀ Justin Trudeau ਦੇਸ਼ ਵਿੱਚ ਆਰਜ਼ੀ ਕਾਮਿਆਂ ਦੀ ਗਿਣਤੀ ਸੀਮਤ ਕਰਨ ਦਾ ਐਲਾਨ ਕਰ …
  continue reading
 
ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾ…
  continue reading
 
ਕਹਿੰਦੇ ਜ਼ਿੰਦਗੀ ਲੰਬੀ ਹੋਵੇ ਨਾ ਹੋਵੇ ਪਰ ਜ਼ਿੰਦਾਦਿਲ ਹੋਵੇ, ਖੁਸ਼ੀਆਂ ਨਾਲ ਭਰਪੂਰ ਹੋਵੇ, ਪਰ ਇਹ ਖੁਸ਼ੀ ਮਿਲ ਕਿਵੇਂ ਸਕਦੀ ਆ? ਕੀ ਬਹੁਤ ਜ਼ਿਆਦਾ ਪੈਸੇ ਨਾਲ, ਵੱਡੀਆਂ ਗੱਡੀਆਂ, ਰੁਤਬਿਆਂ ਨਾਲ, ਇਹ ਸਭ ਵਧੀਆ ਜ਼ਿੰਦਗੀ ਜੀਣ ਲਈ ਜਰੂਰੀ ਨੇ, ਪਰ ਜ਼ਿੰਦਗੀ ਵਧੀਆ ਹੁੰਦੀ ਆ ਵਧੀਆ ਰਿਸ਼ਤਿਆਂ ਨਾਲ, ਵਧੀਆ ਇਨਸਾਨਾਂ ਨਾਲ, ਵਧੀਆ ਕੰਮ ਕਰਨ ਨਾਲ, ਸਭ ਤੋਂ ਜਰੂਰੀ ਚੰਗੇ ਵਧੀਆ ਇਨਸਾਨਾਂ ਦਾ ਤੁਹਾਡੀ ਜ਼ਿੰਦਗੀ ਵਿਚ ਹੋਣਾ ਹੈ, ਉਹ ਇਨਸਾਨ ਜਿੰਨਾ…
  continue reading
 
Loading …

מדריך עזר מהיר